ਆਂਗਣਵਾੜੀ ਵਰਕਰਾਂ ਦੀਆਂ4481ਖਾਲੀ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ

FB IMG 1622901382378 -

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

.

Social Security, Women and Child Development Minister Aruna Chaudhary informed that Social Security, Women And Child Development Department has invited applications for total 4481 vacancies of Anganwadi Workers, Mini Anganwadi Workers and Anganwadi Helpers.

 

Leave a Reply

Your email address will not be published. Required fields are marked *