Covid Vaccine in Patiala Today

Covid Vaccine in Patiala Today 22 June


ਕੋਵਿਡ ਵੈਕਸਿਨ ਦਾ ਸਰਟਿਫਿਕੇਟ ਫੋਨ ਤੋ ਕਿਵੇ ਡਾਉਨਲੋਡ ਕਰੀਏ ???????

1622382246681949 0 -


 

ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕੱਲ ਮਿਤੀ 22 ਜੂਨ ਦੇ ਕੋਵਿਡ ਟੀਕਾਕਰਨ  ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੀਸ਼ੀਲਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ 

ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਸਾਂਝਾ ਸਕੂਲ ਤ੍ਰਿਪੜੀ,  ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ,ਗੁਰੂਦੁਆਰਾ ਸਾਹਿਬ ਮੋਤੀ ਬਾਗ, ਰਾਮ ਲੀਲਾ ਗਰਾਉਂਡ, ਐਸ.ਡੀ.ਐਸਈ. ਸਕੂਲ,ਵਾਲਮੀਕੀ ਮੰਦਿਰ ਧੀਰੂ ਨਗਰ,ਪ੍ਰੇਮ ਸਭਾ ਧਰਮਸ਼ਾਲਾ ਫੈਕਟਰੀ ਏਰੀਆਂ l

ਨਾਭਾ ਦੇ ਐਮ. ਪੀ. ਡਬਲਿਯੂ ਸਕੂ , 

ਰਾਜਪੁਰਾ ਦੇ ਪਟੇਲ ਕਾਲਜ, ਬੁੰਗੇ ਇੰਡੀਆ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ,

 ਸਮਾਣਾ ਦੇ ਅਗਰਵਾਲ ਧਰਮਸ਼ਾਲਾ,

 ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਰਪਾਲਪੁਰ ਦੇ  ਗੁਰੂਦੁਆਰਾ ਸਾਹਿਬ, 

ਬਲਾਕ ਕਾਲੋਮਾਜਰਾ ਦੇ ਸਰਕਾਰੀ ਸਕੂਲ ,

 ਬਲਾਕ ਕੌਲੀ ਦੇ ਗੁਰੂਦੁਆਰਾ ਸਾਹਿਬ ਕੌਲੀ,

ਜਾਹਲਾਂ,ਚਮਾਰਹੇੜੀ,ਰੋਗਲਾਂ, ਭਾਦਸੋਂ ਦੇ ਹਰੀਹਰ ਮੰਦਿਰ, ਗੁਰੂਦੁਆਰਾ ਸਾਹਿਬ ਖੋਖ ਅਤੇ ਮੁੰਗੋ, ਬਲਾਕ ਦੁੱਧਨਸਾਧਾ ਦੇ ਆਗਣਵਾੜੀ ਸੈਟਰ ਸੇਖੂਪੁਰ,ਕਸ਼ਵੀ, ਸਲੇਮਪਰ ਪੰਡਤਾਂ,ਰਾਜਪੂਤਾਂ, ਬਲਾਕ ਸ਼ੁਤਰਾਣਾ ਦੇ ਗੁਰੂਦੁਆਰਾ ਸਾਹਿਬ ਅਤੇ ਪਾਤੜਾਂ ਦੇ ਗੁਰੂਦੁਆਰਾ ਸਾਹਿਬ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ ।

Leave a Reply

Your email address will not be published. Required fields are marked *