ਚੰਡੀਗੜ੍ਹ, 19 ਅਕਤੂਬਰ 2021 – ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 2 ਮੌਤ ਹੋਈ ਹੈ ਜਦੋਂ ਕਿ 18 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 216 ਰਹਿ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 602081 ਹੋ ਗਈ ਹੈ ਜਦੋਂ ਕਿ 585316 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ…
Department of Health & Family Welfare, Punjab
Media Bulletin COVID-19
19th October 2021 (05:00 PM)