ਭਾਰਤ ਸਰਕਾਰ ਦੀਆਂ ਤੇਲ ਕੰਪਨੀਆਂ (Oil Company) ਨੇ ਬਿਨਾਂ ਸਬਸਿਡੀ ਦੇ 14.2 ਕਿੱਲੋ ਸਿਲੰਡਰ ਦੀ ਕੀਮਤ ਵਿੱਚ 15 ਰੁਪਏ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 884.50 ਰੁਪਏ ਤੋਂ ਵਧ ਕੇ 899.50 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ।
ਸਰਕਾਰ ਨੇ ਇੱਕ ਵਾਰ ਫਿਰ ਐਲਪੀਜੀ ਗੈਸ (LPG GAS) ਸਿਲੰਡਰ (Cylinder) ਦੀ ਕੀਮਤ ਵਧਾ ਦਿੱਤੀ ਹੈ। ਤੇਲ ਕੰਪਨੀਆਂ (Oil Company) ਨੇ ਬਿਨਾਂ ਸਬਸਿਡੀ ਦੇ 14.2 ਕਿੱਲੋ ਸਿਲੰਡਰ ਦੀ ਕੀਮਤ ਵਿੱਚ 15 ਰੁਪਏ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 884.50 ਰੁਪਏ ਤੋਂ ਵਧ ਕੇ 899.50 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਜਦੋਂ ਕਿ ਪਟਨਾ ਵਿੱਚ ਹੁਣ ਤੁਹਾਨੂੰ ਐਲਪੀਜੀ ਸਿਲੰਡਰ ਲਈ 1000 ਵਿੱਚੋਂ ਸਿਰਫ 2 ਰੁਪਏ ਘੱਟ ਅਦਾ ਕਰਨੇ ਪੈਣਗੇ।