CBI Court convicted Gurmeet Ram Rahim Singh and five other accused in the murder of Ranjit Singh.

8th October, 2021

Ranjit Singh, a supporter of Ram Rahim was killed on July 10, 2002. On December 3, 2003, the CBI had registered an FIR in the murder case. Dera Sacha Sauda chief Gurmeet Ram Rahim Singh on Friday was convicted in Ranjit Singh murder case. A Special Central Bureau of Investigation (CBI) Court in Panchkula convicted Ram Rahim Singh and four other accused in the murder of Ranjit Singh.

AVvXsEhGTGZhO9FMubEmzbcdLwq vWIP0XGPtcNEYCu8iT2pA6xjY2DNcb8s1oT fQKjxxqaxVAXL2XGLC E3e9b6JUZlWbmy jwgc5VozrBdlXijfjTpLQaxQYf mufhkPJuO -

ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ।ਸੀਬੀਆਈ ਦੀ ਵਿਸ਼ੇਸ਼ ਅਦਾਲਤ 12 ਅਕਤੂਬਰ ਨੂੰ ਸਾਰੇ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕਰੇਗੀ।
 ਡੇਰਾ ਮੁਖੀ ਰਾਮ ਰਹੀਮ ਵਿਰੁੱਧ ਚੱਲ ਰਹੇ Ranjit Singh ਕਤਲ ਕੇਸ (Ranjit Singh Murder Case) ਵਿੱਚ ਸੀਬੀਆਈ ਅਦਾਲਤ ਨੇ ਵੱਡਾ ਫੈਸਲਾ ਦਿੱਤਾ ਹੈ।  ਸੀਬੀਆਈ ਅਦਾਲਤ( CBI court ) ਨੇ ਗੁਰਮੀਤ ਰਾਮ ਰਹੀਮ (Dera chief Gurmeet Ram Rahim) ਨੂੰ Ranjit Singh ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਸੀਬੀਆਈ ਜੱਜ ਡਾਕਟਰ ਸੁਸ਼ੀਲ ਕੁਮਾਰ ਗਰਗ ਦੀ ਅਦਾਲਤ ਵਿੱਚ ਤਕਰੀਬਨ ਢਾਈ ਘੰਟਿਆਂ ਦੀ ਬਹਿਸ ਤੋਂ ਬਾਅਦ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਸੀਬੀਆਈ ਦੀ ਵਿਸ਼ੇਸ਼ ਅਦਾਲਤ 12 ਅਕਤੂਬਰ ਨੂੰ ਸਾਰੇ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕਰੇਗੀ।
ਜਾਣਕਾਰੀ ਅਨੁਸਾਰ ਰਾਮ ਰਹੀਮ, ਕ੍ਰਿਸ਼ਨਾ ਲਾਲ, ਸਬਦੀਲ, ਅਵਤਾਰ, ਜਸਬੀਰ ਨੂੰ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਦੋਂ ਕਿ ਇੱਕ ਹੋਰ ਦੋਸ਼ੀ ਇੰਦਰਸੈਨ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *