News news patiala Government Mohindra College Assistant Professor Strict Patiala News Admin October 25, 2021October 25, 20211 min readWrite a Comment on Government Mohindra College Assistant Professor Strict Patiala News ਇਹ ਵੀ ਪੜੋ — ਕਲਰਕਾਂ ਦੀਆਂ 2704 ਅਸਾਮੀਆਂ ਦੀ ਭਰਤੀ ਲਈ ਅਪਲਾਈ ਕਰੋ ਪਟਿਆਲਾ : ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪੋ੍ਫੈਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ ‘ਤੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਸਮੂਹ ਗੈਸਟ ਫੈਕਲਟੀ ਸਹਾਇਕ ਪੋ੍ਫੈਸਰ ਨੇ ਕਾਲਜ ਗੇਟ ਅੱਗੇ ਧਰਨਾ ਤੀਸਰੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਪੋ੍ਫ਼ੈਸਰਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਪੋ੍ਫ਼ੈਸਰਾਂ ਨੇ ਕਿਹਾ ਪੰਜਾਬ ਸਰਕਾਰ ਤੇ ਉੱਚੇਰੀ ਸਿੱਖਿਆ ਵਿਭਾਗ ਵੱਲੋਂ ਜਾਰੀਆਂ ਕੀਤੀਆਂ ਗਈਆਂ ਸੈਕਸ਼ਨ ਅਸਾਮੀਆਂ ਨੂੰ ਰੱਦ ਕਰ ਕੇ ਕਾਲਜਾਂ ‘ਚ ਗੈਸਟ ਫ਼ੈਕਲਟੀ ‘ਤੇ ਸੇਵਾਵਾਂ ਨਿਭਾ ਰਹੇ ਪੋ੍ਫ਼ੈਸਰਾਂ ਨੂੰ ਪੱਕਾ ਕੀਤਾ ਜਾਵੇ। ਪ੍ਰਦਰਸ਼ਨਕਾਰੀ ਪੋ੍ਫ਼ੈਸਰਾਂ ਨੇ ਚਿਤਾਵਨੀ ਦਿੱਤੀ ਕਿ ਜਦ ਤਕ ਉਨਾਂ ਦੀਆਂ ਸੇਵਾਵਾਂ ਨੂੰ ਪੱਕੇ ਨਹੀਂ ਕੀਤਾ ਜਾਂਦਾ ਉਹ ਧਰਨਾ ਨਹੀਂ ਸਮਾਪਤ ਕਰਨਗੇ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਪੋ੍. ਹੁਕਮ ਚੰਦ ਨੇ ਵੀ ਸੰਬੋਧਨ ਕੀਤਾ। ਉਨਾਂ ਚਿਤਾਵਨੀ ਦਿੱਤੀ ਕਿ ਜਦ ਤਕ ਵਿਭਾਗ ਵਲੋਂ ਉਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਹ ਧਰਨੇ ‘ਤੇ ਬੈਠੇ ਰਹਿਣਗੇ।
Lady Teacher Arrested for Celebrating Pakistan Victory Granted Bail October 28, 2021October 28, 2021 News
ਈ-ਸਟੈਂਪ ਦੀ ਵੱਧ ਫ਼ੀਸ ਵਸੂਲੀ ਕਰਨ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਕਾਰਵਾਈ: News Patiala September 7, 2022September 7, 2022 canada-news-today Crime News news patiala News-Punjab Patiala-News-Today Today