News news patiala New orders by DC Patiala News Patiala Live Admin November 3, 2021November 3, 20211 min readWrite a Comment on New orders by DC Patiala News Patiala Live ਪਟਿਆਲਾ 03 ਨਵੰਬਰ 2021 – ਡਿਪਟੀ ਕਮਿਸ਼ਨਰ ਪਟਿਆਲਾ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਤਿਉਹਾਰ ਨੂੰ ਪ੍ਰਦੂਸ਼ਣ ਮੁਕਤ ਤਰੀਕੇ ਨਾਲ ਮਨਾਉਣ ਦੀ ਅਪੀਲ ਕੀਤੀ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਵਾ ਪ੍ਰਦੂਸ਼ਣ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ‘ਗਰੀਨ ਦੀਵਾਲੀ’ ਮਨਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਪਟਾਕੇ ਚਲਾਏ ਜਾਣ ਤਾਂ ਜੋ ਪ੍ਰਦੂਸ਼ਣ ਨੂੰ ਰੋਕਣ ਵਿਚ ਮਦਦ ਮਿਲ ਸਕੇ।ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿਚ ਦੀਵਾਲੀ ਮੌਕੇ 4 ਨਵੰਬਰ ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਈਲੈਂਸ ਜ਼ੋਨ ਜਿਵੇਂ ਕਿ ਹਸਪਤਾਲਾਂ, ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਚਲਾਉਣ ’ਤੇ ਪਾਬੰਦੀ ਰਹੇਗੀ।
ਡਿਸਟੈਂਸ ਐਜੂਕੇਸ਼ਨ ਵਿਭਾਗ ਨੇ ਦਾਖਲੇ ਦੀ ਅੰਤਿਮ ਮਿਤੀ ਵਧਾਈ : Punjabi University News October 20, 2021October 20, 2021 News news patiala News-Punjab
A clash between Dera Beas supporters and Nihang Singhs September 4, 2022September 4, 2022 Crime News News-Punjab Today