ਨਵਜੋਤ ਸਿੱਧੂ ਦੀ ਦੇਵੀਗੜ੍ਹ ਵਿੱਚ ਰੈਲੀ ਅੱਜ News Patiala Today

News Patiala Today
News Patiala Today

2022 ਵਿਧਾਨ ਸਭਾ ਚੋਣਾਂ ਦੇ ਨਤੀਜੇ ਇਕਤਰਫਾ ਹੋਣਗੇ : ਹੈਰੀਮਾਨ

News Patiala 29 ਦਸੰਬਰ 2021 ਕਾਂਗਰਸ ਦੇ ਮਿਸ਼ਨ 2022 ਨੂੰ ਫਤਿਹ ਕਰਨ ਲਈ ਅੱਜ ਕਾਂਗਰਸ ਦੇ ਹਲਕਾ ਸਨੌਰ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਹੇਠ ਦਾਣਾ ਮੰਡੀ ਦੇਵੀਗੜ੍ਹ ਵਿਖੇ ਕਾਂਗਰਸ ਦੀ ਇਕ ਵਿਸ਼ਾਲਵਿਕਾਸ ਰੈਲੀਕਰਵਾਈ ਜਾ ਰਹੀ ਹੈ।

ਜਿਸ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਕਾਂਗਰਸ ਦੇ ਹੋਰ ਕਈ ਸੀਨੀਅਰ ਆਗੂ ਸੰਬੋਧਨ ਕਰਨਗੇ। ਇਸ ਗੱਲ ਦਾ ਪ੍ਰਗਟਾਵਾ ਹਲਕਾ ਸਨੌਰ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਰੈਲੀ ਲੈਂਦਿਆਂ ਕੀਤਾ।ਇਸ ਤੋਂ ਪਹਿਲਾਂ ਹਰਿੰਦਰ ਪਾਲ ਸਿੰਘ ਹੈਰੀਮਾਨ ਨੇ ਨਵਜੋਤ ਸਿੰਘ ਵੀ ਦਿੱਤੀ।

ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਅੱਜ ਹਰਿੰਦਰਪਾਲ ਸਿੰਘ ਹੈਰੀਮਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਰੱਖੀ ਗਈ ਰੈਲੀ ਬਾਰੇ ਵਿਚਾਰ-ਵਟਾਂਦਰਾ ਕੀਤਾ। 

ਹੈਰੀਮਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਿੰਮਤ, ਹੌਂਸਲੇ ਸਮੇਤ ਕਹਿਣੀ ਅਤੇ ਕਰਨੀ ਵਾਲੇ ਆਗੂ ਹੈ, ਜਿਹੜੀਆਂ ਆਪਣੀਆਂ ਸੰਵੇਦਨਸ਼ੀਲ ਅਤੇ ਭਾਵਪੂਰਤ ਤਕਰੀਰਾਂ ਰਾਹੀਂ ਹਾਰਾਂ ਨੂੰ ਜਿੱਤਾਂ ਅਤੇ ਜਿੱਤਾਂ ਨੂੰ ਹਾਰਾਂ ‘ਚ ਬਦਲਣ ਦੀ ਤਾਕਤ ਰੱਖਦਾ ਹੈ। ਕਾਂਗਰਸ ਸਰਕਾਰ ਲਿਆਉਣ ਵਿੱਚ ਸਹਾਈ ਹੋਵੇਗੀ ਉੱਥੇ ਹੀ ਵਿਰੋਧੀਆਂ ਵੱਲੋਂ ਸਿੱਧੂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਰੈਲੀ ਸਬੰਧੀ ਸਾਰੀ ਜਾਣਕਾਰੀ ਕੀਤੀ ਜਾ ਰਹੀ ਨੁਕਤਾਚੀਨੀ ਦਾ ਠੋਕਵਾਂ ਜਵਾਬ ਦੇਵੇਗੀ। 

Leave a Reply

Your email address will not be published. Required fields are marked *