News News-Punjab ਲੁਧਿਆਣਾ ਵਿਚ ਜ਼ਬਰਦਸਤ ਬੰਬ ਧਮਾਕਾ ਅਦਾਲਤੀ ਕੰਪਲੈਕਸ ਵਿੱਚ ਧਮਾਕਾ bomb blast ludhiana Admin December 23, 2021December 23, 20211 min readWrite a Comment on ਲੁਧਿਆਣਾ ਵਿਚ ਜ਼ਬਰਦਸਤ ਬੰਬ ਧਮਾਕਾ ਅਦਾਲਤੀ ਕੰਪਲੈਕਸ ਵਿੱਚ ਧਮਾਕਾ bomb blast ludhiana bomb blast ludhiana ਲੁਧਿਆਣਾ, 23 ਦਸੰਬਰ, 2021:ਵੀਰਵਾਰ ਦੁਪਹਿਰ ਨੂੰ ਲੁਧਿਆਣਾ ਦੇ ਅਦਾਲਤੀ ਕੰਪਲੈਕਸ ਦੀ ਪੁਰਾਣੀ ਬਿਲਡਿੰਗ ਵਿੱਚ ਇਕ ਜ਼ਬਰਦਸਤ ਧਮਾਕਾ ਹੋਇਆ ਹੈ।ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਪਰ ਕਈ ਲੋਕ ਇਸ ਧਮਾਕੇ ਵਿੱਚ ਜ਼ਖ਼ਮੀ ਹੋਏ ਹਨ। ਇਕ ਚੈਨਲ ਵੱਲੋਂ ਕੀਤੇ ਜਾ ਰਹੇ ਦਾਅਵੇ ਅਨੁਸਾਰ ਘੱਟੋ ਘੱਟ 2 ਵਿਅਕਤੀਆਂ ਦੀ ਮੌਤ ਹੋ ਗਈ ਹੈ ਪਰ ਅਜੇ ਇਸ ਤਰ੍ਹਾਂ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਮੁਢਲੀ ਜਾਣਕਾਰੀ ਅਨੁਸਾਰ ਲੁਧਿਆਣਾ ਅਦਾਲਤੀ ਕੰਪਲੈਕਸ ਦੀ ਤੀਜੀ ਮੰਜ਼ਿਲ ਦੇ ‘ਬਾਥਰੂਮ’ ਦੇ ਨੇੜੇ ਇਹ ਧਮਾਕਾ ਹੋਇਆ ਹੈ। ਇਹ ਧਮਾਕਾ 12.30 ਵਜੇ ਤੋਂ 12.45 ਦੇ ਵਿਚਕਾਰ ਹੋਇਆ।ਇਹ ਧਮਾਕਾ ਜ਼ਬਰਦਸਤ ਦੱਸਿਆ ਜਾ ਰਿਹਾ ਹੈ ਅਤੇ ਧਮਾਕੇ ਤੋਂ ਬਾਅਦ ਅਦਾਲਤੀ ਕੰਪਲੈਕਸ ਵਿੱਚ ਭਗਦੜ ਮਚ ਗਈ। ਧਮਾਕੇ ਨਾਲ ਕੰਪਲੈਕਸ ਦੀ ਇਮਾਰਤ ਨੂੰ ਭਾਰੀ ਨੁਕਸਾਨ ਪੁੱਜਾ ਹੈ ਅਤੇ ਪੁਰਾਣੀ ਇਮਾਰਤ ਹੋਣ ਕਾਰਨ ਇਸ ਨੂੰ ਅਸੁਰੱਖ਼ਿਅਤ ਸਮਝਿਆ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਪੁਲਿਸ ਫ਼ੋਰਸ ਅਦਾਲਤੀ ਕੰਪਲੈਕਸ ਵਿੱਚ ਪਹੁੰਚ ਚੁੱਕੀ ਹੈ ਅਤੇ ਲੋਕਾਂ ਨੂੰ ਬਾਹਰ ਕੱਢ ਕੇ ਅਦਾਲਤੀ ਕੰਪਲੈਕਸ ਖ਼ਾਲੀ ਕਰਵਾਇਆ ਜਾ ਰਿਹਾ ਹੈ। Ludhiana bomb blast today live news Ludhiana court complex bomb blast braking news today Punjab Punjab live today news Ludhiana news today live
Sewa Kendra Services List Punjab July 7, 2022December 14, 2023 News Punjab-Government Punjab-Sewa-Kendra
ਫਰਾਂਸ ਦੇ ਰਾਸ਼ਟਰਪਤੀ ਦੇ ਜੜਿਆ ਥੱਪੜ ਦੇਖੋ ਵੀਡੀਓ France President Emmanuel Macron slapped in the face June 10, 2021June 10, 2021 News-Punjab
Holiday announced in Malerkotla district August 2, 2022August 2, 2022 New-orders News News-Punjab Today