Tehsildar and Registry Clerks strike ends – Tehsildar on Strike

 ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਤੇ ਰਜਿਸਟਰੀ ਕਲਰਕ ਖ਼ਿਲਾਫ਼ ਦਰਜ ਕੇਸ ਵਾਪਸ ਲਿਆ ਗਿਆ

ਅਧਿਕਾਰੀਆਂ ਨੂੰ 22 ਨਵੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਪੀ ਸੀ ਐਸ ਐਸੋਸੀਏਸ਼ਨ ਵੱਲੋਂ ਵੀ ਹੜਤਾਲ ਦਾ ਸਮਰਥਨ ਕੀਤਾ ਗਿਆ ਸੀ

AVvXsEh6Z3dmLZKSr IXH6VkCpt abhNlAb50KIbO08Q1XCh7d0cEg41Fkcyh9rt ys8UW70bHg 1gs80zmpcSIBrynbkchiSSPS1xtSniXYsRCoQxiJ62JW P5YHHea7 N3p9lZtRsPK L7xK kP7gsSqtvgvTJLCZKCm4dfrsT9wEMoI5w 4CuYyQctKoWg=w400 h225 -

ਇਹ ਵੀ ਪੜੋ — PCS Officers Association on one day strike Tehsildar strike in Punjab Today

ਚੰਡੀਗੜ੍ਹ, 11 ਦਸੰਬਰ, 2021: ਵਿਜੀਲੈਂਸ ਵੱਲੋਂ ਮਾਹਿਲਪੁਰ ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਅਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਖ਼ਿਲਾਫ਼ ਦਰਜ ਕੇਸ ਵਾਪਸ ਲੈ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਅਧੀਨ ਮੁਲਾਜ਼ਮਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਜਾਣ ਖਿਲਾਫ ਸੂਬਾ ਵਿਜੀਲੈਂਸ ਵਿਭਾਗ ਦੇ ਖਿਲਾਫ ਆਪਣਾ ਧਰਨਾ ਜਾਰੀ ਰੱਖਿਆ ਹੈ।

Leave a Reply

Your email address will not be published. Required fields are marked *