ਬਿਕਰਮ ਮਜੀਠੀਆ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਹੁਣ 10 ਨੂੰ ਹੋਏਗੀ ਸੁਣਵਾਈ

 ਚੰਡੀਗੜ੍ਹ: ਨਸ਼ਾ ਤਸਕਰੀ ਦੇ ਕੇਸ ਵਿੱਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਵੀ ਹਾਈਕੋਰਟ ਤੋਂ ਜ਼ਮਾਨਤ ਨਹੀਂ ਮਿਲੀ। ਹੁਣ ਅਗਾਊਂ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਹਾਈਕੋਰਟ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੂੰ ਇਸ ਸਬੰਧੀ ਅੱਠ ਜਨਵਰੀ ਤੱਕ ਜਵਾਬ ਦੇਣਾ ਹੋਏਗਾ।

ਅੱਜ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਵਰਚੁਅਲ ਸੁਣਵਾਈ ਹੋਈ। ਮਜੀਠੀਆ ਵੱਲੋਂ ਐਡਵੋਕੇਟ ਮੁਕੁਲ ਰੋਹਤਗੀ ਤੇ ਆਰਐਸ ਚੀਮਾ ਪੇਸ਼ ਹੋਏ। ਇਸਤਗਾਸਾ ਪੱਖ ਲਈ ਪੀ ਚਿਦੰਬਰਮ ਪੇਸ਼ ਹੋਏ।

AVvXsEgy pERxpn7SQ 7nCpBQcLBvgdvRLsvqVTJs V6cbjCRb890 8JvFDIX0j8q9rdVopm O16NMrNthsAkZ7QtmPXmtf1Ws4I 1806OHlJ lT mEc6X4vwGLxxVUEL8ev0puGax5CGgVwAwcGD7zdMYfw L4mNJZdLg 6khP1n -

Leave a Reply

Your email address will not be published. Required fields are marked *