News Punjab-Sewa-Kendra ਸੇਵਾ ਕੇਂਦਰਾਂ ਦੇ ਸਮੇਂ ਵਿੱਚ ਹੋਈ ਤਬਦੀਲੀ : Sewa Kendra Timing Admin January 13, 2022January 13, 20221 min readWrite a Comment on ਸੇਵਾ ਕੇਂਦਰਾਂ ਦੇ ਸਮੇਂ ਵਿੱਚ ਹੋਈ ਤਬਦੀਲੀ : Sewa Kendra Timing Sewa Kendra Timing Sewa Kendra Timing 13 ਜਨਵਰੀ, 2022 –ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9:30 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ ‘ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ‘ਚ ਹੁਣ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9:30 ਵਜੇ ਤੋਂ ਸ਼ਾਮ 4:30 ਵਜੇ ਤੱਕ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਹੈ ਜੋ ਕਿ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ‘ਚ ਸੇਵਾਵਾਂ ਲੈਣ ਲਈ ਆਉਣ ਵਾਲੇ ਵਿਅਕਤੀ ਸਿਹਤ ਵਿਭਾਗ ਵੱਲੋਂ ਕੋਵਿਡ-19 ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ ਤੇ ਸੇਵਾ ਕੇਂਦਰ ‘ਚ ਆਉਣ ਸਮੇਂ ਮਾਸਕ ਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। sewa kendra sewa kendra punjab sewa kendra appointment sewa kendra form sewa kendra contact number sewa kendra punjab helpline number sewa kendra timing sewa kendra mohali sewa kendra bathinda sewa kendra amritsar list sewa kendra and aadhar kendra sewa kendra adampur sewa kendra abohar sewa kendra ahmedgarh sewa kendra alawalpur sewa kendra and suwidha centre jagraon sewa kendra booking sewa kendra barnala sewa kendra batala road amritsar sewa kendra building pratappura jalandhar sewa kendra batala sewa kendra bhogpur sewa kendra birth certificate form
Holiday announced in District Barnala on 19th January : Barnala live news January 18, 2022January 18, 2022 News News-Punjab
New Deputy Commissioner Dr. Pallavi Takes Charge in Malerkotla August 10, 2023August 10, 2023 News News-Punjab Punjab-Government