Paramilitary forces conducted a flag march in the Patiala | Patiala News Today

 In view of the Punjab Assembly elections, Paramilitary forces have been deployed in district Patiala, Police station Ghagga with the paramilitary forces conducted a flag march in the area.

Paramilitary forces conducted a flag march in the Patiala | Patiala News Today
Paramilitary forces conducted a flag march in the Patiala | Patiala News Today

ਪੰਜਾਬ ਵਿਧਾਨ ਸਭਾ ਇਲੈਕਸ਼ਨਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿਚ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ, ਥਾਣਾ ਘੱਗਾ ਵੱਲੋਂ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ਇਲਾਕੇ ਵਿਚ ਫਲੈਗ ਮਾਰਚ ਕੱਢਿਆ ਗਿਆ।

ਪੰਜਾਬ ਅੰਦਰ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਲੋਕਾਂ ਨੂੰ ਬਿਨਾ ਕਿਸੇ ਡਰ ਭੈਅ ਤੋ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਸੁਰੱਖਿਆ ਫੋਰਸ ਵੱਲੋਂ ਉਪ ਕਪਤਾਨ ਪੁਲਿਸ ਪਾਤੜਾਂ ਰਛਪਾਲ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਤੜਾਂ ਸ਼ਹਿਰ ਅਤੇ ਸਮੁੱਚੇ ਹਲਕੇ ਅੰਦਰ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਵਿੱਚ ਪੰਜਾਬ ਪੁਲਿਸ ਤੋ ਇਲਾਵਾ ਪੈਰਾਮਿਲਟਰੀ ਫੋਰਸ ਦੇ ਜਵਾਨ ਹਾਜ਼ਰ ਸਨ। ਇਸ ਮੌਕੇ ਉਪ ਕਪਤਾਨ ਪੁਲਿਸ ਰਛਪਾਲ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਨੂੰ ਨਿਰਪੱਖ ਢੰਗ ਨਾਲ ਤੇ ਲੋਕਾਂ ਦੇ ਅੰਦਰ ਕਿਸੇ ਵੀ ਤਰ੍ਹਾਂ ਦੇ ਡਰ ਨੂੰ ਕੱਢਣ ਲਈ ਇਹ ਫਲੈਗ ਮਾਰਚ ਕੱਿਢਆ ਗਿਆ ਹੈ ਤਾਂ ਜੋ ਲੋਕ ਭਾਰੀ ਗਿਣਤੀ ਵਿਚ ਵੋਟਿੰਗ ਕਰਨ ਲਈ ਸਫਲ ਹੋ ਸਕਣ।

#Elections2022 #PatialaPolice

Leave a Reply

Your email address will not be published. Required fields are marked *