Gurwinder Singh is new DSP Tapa Barnala

  ਤਪਾ ਦਾ ਡੀ ਐਸ ਪੀ ਬਦਲਿਆ ਚੋਣ ਕਮਿਸ਼ਨ ਨੇ 

– ਗੁਰਵਿੰਦਰ ਸਿੰਘ ਨੂੰ ਨਵਾਂ  ਡੀ.ਐਸ.ਪੀ ਨਿਯੁਕਤ ਕੀਤਾ.

Gurwinder Singh is new DSP Tapa Barnala
Gurwinder Singh is new DSP Tapa Barnala

Patiala News 10 ਫਰਵਰੀ 2022 – ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਤਪਾ , ਬਲਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ  ਦੱਸਿਆ ਕਿ  Gurwinder Singh (ਜੇ.ਆਰ.ਟੀ./286,176/ਜੇ.ਆਰ.) ਨੂੰ ਨਵਾਂ  ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਬਲਜੀਤ ਸਿੰਘ ਨੂੰ ਚੋਣਾਂ ਮੁਕੰਮਲ ਹੋਣ ਤੱਕ ਪੁਲਿਸ ਹੈਡਕੁਆਰਟਰ ਤੇ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।

Leave a Reply

Your email address will not be published. Required fields are marked *