central jail patiala |
News Patiala, 18 ਅਪ੍ਰੈਲ 2022- ਪੰਜਾਬ ਸਰਕਾਰ ਵਲੋਂ ਪਟਿਆਲਾ ਜੇਲ੍ਹ ਦੇ ਸਾਬਕਾ ਸੁਪਰਡੈਂਟ, ਸਾਬਕਾ ਡਿਪਟੀ
ਸੁਪਰਡੈਂਟ ਅਤੇ ਸਾਬਕਾ ਜੇਲ੍ਹ ਵਾਰਡਨ ਦੇ ਖਿਲਾਫ ਡਰੱਗਜ਼ ਅਤੇ ਜਬਰੀ ਵਸੂਲੀ ਕਰਨ ਦੇ
ਮਾਮਲੇ ਨੂੰ ਲੈ ਕੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕੀਤਾ ਗਿਆ ਹੈ। ਬੀਤੇ ਕੁੱਝ ਦਿਨ ਪਹਿਲਾਂ
ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਜੇਲ੍ਹ ਦਾ ਦੌਰਾ ਵੀ ਕੀਤਾ ਸੀ ਅਤੇ ਇਸ ਤੋਂ ਬਾਅਦ
ਜਾਂਚ ਕਰਨ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ।