Buddha Purnima, Chief Minister Bhagwant Mann extended his best wishes

 

Buddha Purnima, Chief Minister Bhagwant Mann extended his best wishes
 Buddha Purnima, Chief Minister Bhagwant Mann extended his best wishes

ਚੰਡੀਗੜ੍ਹ, 16 ਮਈ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧ ਪੂਰਨਿਮਾ ਦੇ ਪਵਿੱਤਰ ਮੌਕੇ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਭਗਵੰਤ ਮਾਨ ਨੇ ਕਿਹਾ ਕਿ  ਮਹਾਤਮਾ ਬੁੱਧ ਜੀ ਦੀਆਂ ਪਿਆਰ, ਅਹਿੰਸਾ ਅਤੇ ਸੱਚ ਦੇ ਰਾਹ ‘ਤੇ ਚੱਲਣ ਵਾਲੀਆਂ ਸਿੱਖਿਆਵਾਂ ਸਦਾ ਸਾਨੂੰ ਪ੍ਰੇਰਦੀਆਂ ਰਹਿਣਗੀਆਂ।

Leave a Reply

Your email address will not be published. Required fields are marked *