CM Bhagwant Mann launched facility immunization vaccination on mobile |
In a bid to ensure mandatory immunization of children across the state, Chief Minister Bhagwant Mann launched the facility of sending scheduled reminder messages to parents of newborn children aged between 0-5 years for immunization/vaccination, on their mobile phones.
ਸੂਬੇ ਭਰ ਦੇ ਬੱਚਿਆਂ ਦਾ ਲਾਜ਼ਮੀ ਟੀਕਾਕਰਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 0 ਤੋਂ 5 ਸਾਲ ਦੀ ਉਮਰ ਦੇ ਨਵਜੰਮੇ ਬੱਚਿਆਂ ਦੇ ਮਾਪਿਆਂ ਨੂੰ ਮੋਬਾਈਲ ਫੋਨਾਂ ‘ਤੇ ਟੀਕਾਕਰਨ ਲਈ ਸਮਾਂ-ਸਾਰਣੀ ਬਾਰੇ ਸੰਦੇਸ਼ ਭੇਜਣ ਦੀ ਸ਼ੁਰੂਆਤ ਕੀਤੀ।
…