CM Bhagwant Mann launched online services through Sewa Kendras

CM Bhagwant Mann launched online services through Sewa Kendras
CM Bhagwant Mann launched online services through Sewa Kendras


News Patiala

CM Bhagwant Mann launched 122 online services through 526 Sewa Kendras across the State. CM also directed authorities to promote digitization through e-office in official functioning & reduce the burden of document management to bring more transparency to the public delivery system.

 ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਭਰ ਵਿੱਚ 526 ਸੇਵਾ ਕੇਂਦਰਾਂ ਰਾਹੀਂ 122 ਆਨਲਾਈਨ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਰਕਾਰੀ ਕੰਮਕਾਜ ਵਿੱਚ ਈ-ਆਫਿਸ ਰਾਹੀਂ ਡਿਜੀਟਲਾਈਜ਼ੇਸ਼ਨ ਦੀ ਵਰਤੋਂ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਅਤੇ ਦਸਤਾਵੇਜ਼ਾਂ ਦੀ ਸਾਂਭ-ਸੰਭਾਲ ਦੇ ਬੋਝ ਨੂੰ ਘਟਾਉਣ ਦੇ ਨਿਰਦੇਸ਼ ਦਿੱਤੇ ਜਿਸ ਨਾਲ ਦਫ਼ਤਰੀ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਆਵੇਗੀ।

Leave a Reply

Your email address will not be published. Required fields are marked *