Dr. Baljit Kaur handed over PM Cares Scheme’s consent letters for monetary assistance |
Social Security, Women and Child Development Minister Dr. Baljit Kaur handed over PM Cares Scheme’s consent letters for monetary assistance to 38 children of Punjab. These children will get Rs.10 lac upon reaching the age of 18 years besides free education in government schools.
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੋਵਿਡ ਕਾਰਨ ਅਨਾਥ ਹੋਏ ਪੰਜਾਬ ਦੇ 38 ਬੱਚਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਪ੍ਰਧਾਨ ਮੰਤਰੀ ਕੇਅਰਜ਼ ਸਕੀਮ ਦੇ ਸਹਿਮਤੀ ਪੱਤਰ ਸੌਂਪੇ। ਇਨ੍ਹਾਂ ਬੱਚਿਆਂ ਨੂੰ 18 ਸਾਲ ਦੀ ਉਮਰ ਹੋਣ ‘ਤੇ 10 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਇਸ ਸਕੀਮ ਤਹਿਤ ਮੁਫ਼ਤ ਸਿੱਖਿਆ ਦੇਣ ਦੇ ਨਾਲ-ਨਾਲ ਕਿਤਾਬਾਂ ਅਤੇ ਵਰਦੀ ਦਾ ਖਰਚਾ ਵੀ ਦਿੱਤਾ ਜਾਵੇਗਾ।
…