Dr. Vijay Singla has assured start work of treating people under Ayushman Insurance Scheme |
News Patiala:
Health & Family Welfare Minister Dr. Vijay Singla has assured the delegation of Punjab Chapter of the Indian Medical Association to expedite the payment of arrears under the Ayushman Health Insurance Scheme and urged to IMA to start work of treating people under Ayushman Insurance Scheme ASAP.
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪੰਜਾਬ ਚੈਪਟਰ ਦੇ ਵਫ਼ਦ ਨੂੰ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਬਕਾਇਆ ਦੀ ਅਦਾਇਗੀ ਜਲਦ ਕਰਨ ਦਾ ਭਰੋਸਾ ਦਿੱਤਾ ਹੈ। ਸਿਹਤ ਮੰਤਰੀ ਨੇ ਆਈ.ਐਮ.ਏ. ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਵਿੱਚ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਲੋਕਾਂ ਦਾ ਇਲਾਜ ਕਰਨ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਨ।