ensure peace & communal harmony in Punjab: DGP Punjab |
News Patiala: 22 May 2022
In order to ensure peace & communal harmony in Punjab, Director General of Police Punjab VK Bhawra chaired high-level meetings to review law & order in Amritsar & Jalandhar Commissionerates. He also asked officers to remain extra alert in view of the forthcoming Ghallughara week.
ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਭਾਈਚਾਰੇ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਅੰਮਿ੍ਰਤਸਰ ਅਤੇ ਜਲੰਧਰ ਕਮਿਸ਼ਨਰੇਟਾਂ, ਬਾਰਡਰ ਰੇਂਜ ਅਤੇ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਅਤੇ ਅਪਰਾਧ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਉਨਾਂ ਅਧਿਕਾਰੀਆਂ ਨੂੰ ਅਗਾਮੀ ਘੱਲੂਘਾਰਾ ਹਫਤੇ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਵਧੇਰੇ ਚੌਕਸ ਰਹਿਣ ਲਈ ਵੀ ਕਿਹਾ।