ਸਾਬਕਾ CM ਰਾਜਿੰਦਰ ਕੌਰ ਭੱਠਲ ਨੂੰ ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸ
News Patiala 03 May 2022
ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਵਜੋਂ ਰਾਜਿੰਦਰ ਕੌਰ ਭੱਠਲ ਨੂੰ ਮਿਲ ਰਹੀਆਂ ਸਨ ਕੈਬਨਿਟ ਰੈਂਕ ਦੀਆਂ ਸਹੂਲਤਾਂ
#punjabcm #punjabnews #punjabformercm #rajinderkaurbathal #punjablatestnews