Harbhajan Singh ETO handed over appointment letters

 

Harbhajan Singh ETO handed over appointment letters
Harbhajan Singh ETO handed over appointment letters

News Patiala

PWD Minister Harbhajan Singh ETO handed over appointment letters to 22 SDEs appointed to Public Works Department. Cabinet Minister expressed hope that these candidates are familiar with new technologies which would prove a boon for the department and the state.

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 22 ਨੌਜਵਾਨਾਂ ਨੂੰ ਲੋਕ ਨਿਰਮਾਣ ਵਿਭਾਗ ‘ਚ ਐਸ.ਡੀ.ਈਜ਼ ਦੀ ਅਸਾਮੀ ਲਈ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂਆਂ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਨਵੀਆਂ ਤਕਨੀਕਾਂ ਨਾਲ ਪੜ੍ਹਾਈ ਕਰਕੇ ਆਏ ਨੇ ਜੋ ਕਿ ਵਿਭਾਗ ਅਤੇ ਸੂਬੇ ਲਈ ਉਸਾਰੂ ਸਿੱਧ ਹੋਣਗੀਆਂ।

Leave a Reply

Your email address will not be published. Required fields are marked *