ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਪੀਆਰਟੀਸੀ ਦੇ ਡਰਾਈਵਰ ਮਨਜੀਤ ਸਿੰਘ ਨੂੰ ਮਿਲੇਗੀ 50 ਲੱਖ ਦੀ ਸਹਾਇਤਾ
News Patiala
ਚੰਡੀਗੜ੍ਹ, 09 ਮਈ 2022- ਕੋਰੋਨਾ ਵਿੱਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ ਪੀਆਰਟੀਸੀ
ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਨੂੰ
ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50 ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।