Patiala Police Anti-Sabotage teams inspect various places |
News Patiala: 24 May 2022
In order to maintain Law & Order in the city, Patiala Police’s Anti-Sabotage teams are conducting regular inspections at various places to prevent any untoward incident.
ਸ਼ਹਿਰ ਵਿਚ ਅਮਨ ਕਾਨੂੰਨ ਬਣਾਈ ਰੱਖਣ ਲਈ ਪਟਿਆਲਾ ਪੁਲਿਸ ਦੀਆਂ Anti-Sabotage ਟੀਮਾਂ ਵੱਲੋਂ ਲਗਾਤਾਰ ਵੱਖ ਵੱਖ ਥਾਵਾਂ ਤੇ ਨਿਰੀਖਣ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
#lawandorder
#YourSafetyIsOurPriority