Public Relations Council of India organized Entrepreneur and Achiever Awards – 2022 |
News Patiala:19 May 2022
The Media Federation of India in league with the Public Relations Council of India organized Entrepreneur and Achiever Awards – 2022 to encourage excellence in diverse sectors. Addressing on the occasion, the Food, Civil Supplies, Consumer Affairs and Forest Minister Lal Chand Kataruchak said that honesty and integrity are the only way through which one can attain success in life. Punjab Vidhan Sabha Speaker Kultar Singh Sandhwan highlighted the importance of media sector in today’s era. Special Secretary cum Additional Director Information and Public Relations Dr. Senu Duggal also among 32 awardees.
ਵੱਖ- ਵੱਖ ਖੇਤਰਾਂ ਵਿੱਚ ਉੱਤਮਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ, ਮੀਡੀਆ ਫੈਡਰੇਸ਼ਨ ਆਫ ਇੰਡੀਆ ਵਲੋਂ ਪ੍ਰੈੱਸ ਰਿਲੇਸ਼ਨਜ ਕੌਂਸਲ ਆਫ ਇੰਡੀਆ ਨਾਲ ਮਿਲ ਕੇ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ – 2022 ਦਾ ਆਯੋਜਨ ਕਰਵਾਇਆ। ਇਸ ਮੌਕੇ ਸੰਬੋਧਨ ਕਰਦਿਆਂ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਮਾਨਦਾਰੀ ਅਤੇ ਮਿਹਨਤ ਹੀ ਜੀਵਨ ਵਿੱਚ ਸਫਲਤਾ ਹਾਸਲ ਕਰਨ ਦਾ ਇਕ ਮਾਤਰ ਰਸਤਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਜੋਕੇ ਦੌਰ ਵਿੱਚ ਮੀਡੀਆ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ- ਕਮ- ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ ਵੀ 32 ਪੁਰਸਕਾਰ ਜੇਤੂਆਂ ਵਿੱਚ ਸ਼ਾਮਲ।