News Patiala: 22 May 2022
In view of the Public Safety and to prevent any untoward incident, SSP Patiala himself inspected the security arrangements at Shri Kali Devi, Mandir Patiala.
ਲੋਕਾਂ ਦੀ ਸੁਰੱਖਿਆ ਮੱਦੇਨਜ਼ਰ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ, SSP ਪਟਿਆਲਾ ਵੱਲੋਂ ਆਪ ਸ਼੍ਰੀ ਕਾਲੀ ਦੇਵੀ ਮੰਦਿਰ ਵਿਖੇ ਸੁਰੱਖਿਆ ਇੰਤਜ਼ਾਮਾਂ ਦਾ ਨਿਰੀਖਣ ਕੀਤਾ ਗਿਆ।