SSP Patiala inspected various Police stations |
News Patiala: 22 May 2022
In view of the security of the Police Stations, SSP Patiala inspected various Police stations and also gave necessary instructions for the safety of the people.
ਥਾਣਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਐਸ.ਐਸ.ਪੀ ਪਟਿਆਲਾ ਵੱਲੋਂ ਵੱਖ ਵੱਖ ਥਾਣਿਆਂ ਦਾ ਨਿਰੀਖਣ ਕੀਤਾ ਗਿਆ ਅਤੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਜਰੂਰੀ ਹਦਾਇਤਾਂ ਵੀ ਦਿੱਤੀਆਂ ਗਈਆਂ।