ADC (UD) Gautam Jain urged citizens to follow traffic rules religiously
![]() |
| ADC (UD) Gautam Jain urged citizens to follow traffic rules religiously |
News Patiala: 29th June 2022
ਏਡੀਸੀ (ਸ਼ਹਿਰੀ ਵਿਕਾਸ) ਗੌਤਮ ਜੈਨ ਵੱਲੋਂ ਪਟਿਆਲਾ ‘ਚ ਸੁਚਾਰੂ ਆਵਾਜਾਈ ਲਈ ਜ਼ਿਲ੍ਹਾ ਨਿਵਾਸੀਆਂ ਨੂੰ ਆਪਣੀ ਬਣਦੀ ਜਿੰਮੇਵਾਰੀ ਨਿਭਾਉਂਦੇ ਹੋਏ ਆਵਾਜਾਈ ਨੇਮਾਂ ਦੀ ਪਾਲਣਾ ਕਰਕੇ ਟ੍ਰੈਫਿਕ ਪੁਲਿਸ ਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ। #TeamPatiala
-Gautam-Jain-urged-citizens-follow-traffic-rules-religiously.webp)