CM Bhagwant Mann announced load enhancement tubewell from existing ₹2500 per horsepower |
News Patiala: Reiterating their commitment to make agriculture a profitable venture, Chief Minister Bhagwant Mann announced slashing fees for load enhancement on tubewell from existing ₹4750 per horsepower to ₹2500.
ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ ਮੌਜੂਦਾ 4750 ਰੁਪਏ ਤੋਂ ਘਟਾ ਕੇ 2500 ਰੁਪਏ ਕਰਨ ਦਾ ਐਲਾਨ ਕੀਤਾ।
..