CM Bhagwant Mann strongly condemns the barbaric and gruesome attack on Gurudwara Karte Parwan |
CM Bhagwant Mann strongly condemns the barbaric and gruesome attack at Gurudwara Karte Parwan in Kabul by the terrorists. Urges PM Narendra Modi and the Ministry of External Affairs, Government of India for immediate assistance to ensure the safety of minorities in Kabul.
ਮੁੱਖ ਮੰਤਰੀ ਭਗਵੰਤ ਮਾਨ ਨੇ ਕਾਬੁਲ ਦੇ ਗੁਰਦੁਆਰਾ ਕਰਤੇ ਪਰਵਾਨ ਸਾਹਿਬ ’ਤੇ ਅੱਤਵਾਦੀਆਂ ਵੱਲੋਂ ਕੀਤੇ ਗਏ ਵਹਿਸ਼ੀ ਅਤੇ ਘਿਨਾਉਣੇ ਹਮਲੇ ਦੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰਾਲੇ ਨੂੰ ਕਾਬੁਲ ਵਿੱਚ ਵੱਜਦੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ।
…