News Patiala: During Moga visit, Power & Public Works Minister Harbhajan Singh ETO assured the farmers that there would be no shortage of power during the upcoming paddy sowing season & Govt had made all arrangements. He also informed us that about 200kms of roads in Moga will be completed soon.
ਮੋਗਾ ਦੌਰੇ ਦੌਰਾਨ, ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਸੂਬੇ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਅਗਾਮੀ ਝੋਨੇ ਦੀ ਲਵਾਈ ਦੇ ਸੀਜ਼ਨ ਦੌਰਾਨ ਬਿਜਲੀ ਦੀ ਕਮੀ ਦਰਪੇਸ਼ ਨਹੀਂ ਆਏਗੀ ਅਤੇ ਸਰਕਾਰ ਵਲੋਂ ਇਸ ਪੱਖੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਮੋਗਾ ਵਿੱਚ ਕਰੀਬ 200 ਕਿਲੋਮੀਟਰ ਦੀਆਂ ਸੜਕਾਂ ਦਾ ਕੰਮ ਜਲਦ ਪੂਰਾ ਹੋਵੇਗਾ।
…