Minister Kuldeep Singh Dhaliwal ordered FIR against panchayat members |
On finding irregularities & embezzlement of funds 22.21 Cr. received from the sale of Panchayat lands for the AKDIC project, Rural Development & Panchayat Minister Kuldeep Singh Dhaliwal has ordered the registration of FIR against various panchayat members & department officials involved.
ਬਲਾਕ ਸ਼ੰਭੂ ਕਲਾਂ ਦੀਆਂ ਗਰਾਮ ਪੰਚਾਇਤਾਂ ਸੇਹਰਾ, ਸੇਹਰੀ, ਆਕੜੀ, ਪਬਰਾ ਅਤੇ ਤਖਤੂ ਮਾਜਰਾ ਵੱਲੋਂ ਅੰਮ੍ਰਿਤਸਰ ਕੋਲਕਾਤਾ ਇੰਟਗਰੇਟਿਡ ਕਾਰੀਡੋਰ ਪ੍ਰੋਜੈਕਟ ਅਧੀਨ ਬਣਨ ਵਾਲੇ ਕੋਰੀਡੋਰ ਲਈ ਸ਼ਾਮਲਤ ਜ਼ਮੀਨ ਤੋਂ ਪ੍ਰਾਪਤ ਹੋਈ ਰਾਸ਼ੀ ਨੂੰ ਖਰਚਣ ਵਿਚ ਵੱਡੇ ਪੱਧਰ `ਤੇ 22.21 ਕਰੋੜ ਰੁਪਏ ਦਾ ਗਬਨ ਅਤੇ ਬੇਨਿਯਮੀਆਂ ਪਾਈਆਂ ਗਈਆਂ ਹਨ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਫ.ਆਈ.ਆਰ ਦਰਜ ਕਰਨ ਦੇ ਆਦੇਸ਼ ਦਿੱਤੇ।
…