MLA Dr. Charanjit Singh inaugurated Railway Under Bridge |
Public Works & Power Minister Harbhajan Singh along with MLA Dr. Charanjit Singh inaugurated Railway Under Bridge on Chd-Ldh Road on Sirhind-Nangal Dam-Amb Andaura rail section. Cabinet Minister said this bridge will provide a big relief to city residents and other passengers.
ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਚੰਡੀਗੜ-ਲੁਧਿਆਣਾ ਰੋਡ (ਪੁਰਾਣਾ ਐਨਐਚ-95) ’ਤੇ ਸਰਹਿੰਦ-ਨੰਗਲ ਡੈਮ ਰੇਲ ਮਾਰਗ ਵਿਖੇ ਰੇਲਵੇ ਅੰਡਰ ਬਿ੍ਰਜ ਦਾ ਉਦਘਾਟਨ ਕੀਤਾ। ਇਸ ਮੌਕੇ ਉਤੇ ਵਿਧਾਇਕ ਡਾ: ਚਰਨਜੀਤ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪੁਲ ਨਾਲ ਸ਼ਹਿਰ ਵਾਸੀਆਂ ਅਤੇ ਹੋਰ ਆਉਣ ਜਾਣ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ।
…