Punjab Police busted a drugs & arms smuggling racket |
Punjab Police India has busted a drugs & arms smuggling racket with the arrest of its five gang members in Jalandhar. Police have also recovered four .32 bore pistols along with 6 magazines & 32 live cartridges, ₹6.5 lakh,103 grams heroin,550 grams narcotic powder & three cars.
ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ .32 ਬੋਰ ਦੇ ਪਿਸਤੌਲ ਸਮੇਤ 6 ਮੈਗਜ਼ੀਨ ਅਤੇ 32 ਜਿੰਦਾ ਕਾਰਤੂਸ, 6.5 ਲੱਖ ਰੁਪਏ ਦੀ ਡਰੱਗ ਮਨੀ, 103 ਗ੍ਰਾਮ ਹੈਰੋਇਨ, 550 ਗ੍ਰਾਮ ਨਸ਼ੀਲਾ ਪਾਊਡਰ ਅਤੇ ਤਿੰਨ ਕਾਰਾਂ ਬਰਾਮਦ ਕੀਤੀਆਂ।
…