Housing & Urban Development Minister Aman Arora said that CM Bhagwant Mann led Punjab Govt will go extra mile to ensure state-of-the-art facilities in authorised colonies. Cabinet Minister said govt will launch new scheme & auction of sites under Patiala Development Authority.
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਆਹਲਾ ਦਰਜੇ ਦੀਆਂ ਸਹੂਲਤਾਂ ਯਕੀਨੀ ਬਣਾਏਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੀਡੀਏ ਦੇ ਕੰਮਕਾਜ ਅਤੇ ਵੱਖ-ਵੱਖ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ।
…