Cabinet Minister Dr. Inderbir Singh Nijjar took reign of Local Govt, Parliamentary Affairs, Conservation of Land & Water and Administrative Reforms departments at Punjab Civil Secretariat. Dr. Nijjar assured that he would wholeheartedly fulfill responsibility entrusted upon him.
![]() |
| Cabinet Minister Dr. Inderbir Singh Nijjar took reign of Local Government |
ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਅਤੇ ਜਲ ਸੰਭਾਲ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗਾਂ ਦਾ ਕਾਰਜਭਾਰ ਸੰਭਾਲਿਆ। ਡਾ: ਨਿੱਝਰ ਨੇ ਭਰੋਸਾ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
…
