DGP, Punjab Police Gaurav Yadav review the crime and performance

 

DGP, Punjab Police Gaurav Yadav review the crime and performance

News Patiala: 26th July 2022

                    DGP, Punjab Police Gaurav Yadav held a state-level meeting with all the CPs/SSPs to review the crime and performance of their concerned districts at Punjab Police India Headquarters. All the senior ADGPs and IGsP of all the ranges also attended the meeting.

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਉਹਨਾਂ ਦੇ ਸਬੰਧਤ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਅਤੇ ਅਪਰਾਧਾਂ ਦੀ ਸਮੀਖਿਆ ਕਰਨ ਲਈ ਸੂਬਾ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੇ ਸੀਨੀਅਰ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀਜ਼) ਅਤੇ ਸਾਰੀਆਂ ਰੇਂਜਾਂ ਦੇ ਆਈਜੀਪੀ ਵੀ ਸ਼ਾਮਲ ਸਨ।

DGP-Punjab-Police-Gaurav-Yadav-review-crime-performance

Leave a Reply

Your email address will not be published. Required fields are marked *