News Patiala: IGP Patiala Range personally supervised the Nakas setup by Sangrur Police as a part of special Nakabandi & Vehicle checking drive launched on the directives of W/DGP, Punjab Police.
ਮਾਨਯੋਗ ਡੀ.ਜੀ.ਪੀ., ਪੰਜਾਬ ਪੁਲਿਸ ਜੀ ਦੇ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਅਤੇ ਵਾਹਨ ਚੈਕਿੰਗ ਮੁਹਿੰਮ ਦੇ ਤਹਿਤ ਆਈ.ਜੀ.ਪੀ., ਪਟਿਆਲਾ ਰੇਂਜ ਜੀ ਨੇ ਸੰਗਰੂਰ ਪੁਲਿਸ ਦੁਆਰਾ ਲਗਾਏ ਗਏ ਨਾਕਿਆਂ ਦੀ ਚੈਕਿੰਗ ਕੀਤੀ।