Punjab Government New Orders: No more gun culture in Punjab

News Patiala: In a bid aimed at checking gun culture and to maintain law and order in the state, CM Bhagwant Mann has ordered review of all the arm licenses & no issuance of new license in coming three months. On the directions of CM, the Principal Secretary Home has issued a detailed letter to Director General of Police, Police Commissioners, District Magistrates and Senior Superintendents of Police asking them to review all the existing arms licenses in the state. It has also been directed that if any license had been issued to any anti-social element, in the past, then it must be canceled immediately. It also has been directed that a complete ban should be imposed on the songs eulogising gun culture. Likewise ban must be imposed on carrying and display of weapons in public gatherings, religious places, weddings, parties and other places.

Punjab Government New Orders: No more gun culture in Punjab

Here are a few announcements made by Mann Govt: 

1. All arms licenses issued so far will be thoroughly reviewed within the next 3 months. No new arms license shall be granted unless the DC is personally satisfied that extraordinary grounds exist for doing so.

 2. Public display of weapons (including display on social media) is strictly prohibited.

 3. In the coming days, random checking will be done in different areas.

4. Songs glorifying weapons or violence will be strictly prohibited.

 5. FIR will be registered and strict action will be taken against those who speak hate speech against any community.

6. FIR will be registered and strict action will be taken against those who speak hate speech against any community.

ਬੰਦੂਕ ਸੱਭਿਆਚਾਰ ‘ਤੇ ਰੋਕ ਲਗਾਉਣ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਅਸਲਾ ਲਾਇਸੰਸਾਂ ਦੀ ਸਮੀਖਿਆ ਕਰਨ ਅਤੇ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਨਵਾਂ ਲਾਇਸੈਂਸ ਜਾਰੀ ਨਾ ਕਰਨ ਦੇ ਵੀ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪ੍ਰਮੁੱਖ ਸਕੱਤਰ ਗ੍ਰਹਿ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੁਲਿਸ ਕਮਿਸ਼ਨਰਾਂ, ਜ਼ਿਲ੍ਹਾ ਮੈਜਿਸਟਰੇਟਾਂ ਅਤੇ ਸੀਨੀਅਰ ਸੁਪਰਡੈਂਟਸ ਆਫ਼ ਪੁਲਿਸ ਨੂੰ ਇੱਕ ਵਿਸਥਾਰਤ ਪੱਤਰ ਜਾਰੀ ਕਰਕੇ ਸੂਬੇ ਵਿੱਚ ਮੌਜੂਦ ਸਾਰੇ ਅਸਲਾ ਲਾਇਸੰਸਾਂ ਦੀ ਸਮੀਖਿਆ ਕਰਨ ਲਈ ਕਿਹਾ ਗਿਆ ਹੈ। ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇਕਰ ਪਿਛਲੇ ਸਮੇਂ ਦੌਰਾਨ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਲਾਇਸੰਸ ਜਾਰੀ ਕੀਤਾ ਗਿਆ ਸੀ, ਤਾਂ ਉਸ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਦੇ ਨਾਲ ਹੀ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਜਨਤਕ ਪ੍ਰਦਰਸ਼ਨੀ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਇਹ ਪਾਬੰਦੀ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀ ਲਾਗੂ ਹੋਵੇਗੀ। ਇਸ ਤੋਂ ਇਲਾਵਾ ਬੰਦੂਕ ਸੱਭਿਆਚਾਰ ਨੂੰ ਦਰਸਾਉਂਦੇ ਗੀਤਾਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਰ੍ਹਾਂ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹਾਂ, ਪਾਰਟੀਆਂ ਅਤੇ ਹੋਰ ਥਾਵਾਂ ‘ਤੇ ਹਥਿਆਰ ਲੈ ਕੇ ਜਾਣ ਅਤੇ ਇਨ੍ਹਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ ਲਗਾਈ ਗਈ ਹੈ।

Leave a Reply

Your email address will not be published. Required fields are marked *