ਕਨੈਡਾ ਦੇ ਕਾਲਜਾਂ ਵਲੋਂ 2 ਸਾਲ ਲਈ ਦਖਲਿਆ ਤੇ ਰੋਕ
ਕੈਨੇਡਾ ਨੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਅਗਲੇ ਦੋ ਸਾਲਾਂ ਲਈ ਯਾਨੀ ਫਰਵਰੀ 2026 ਤੱਕ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਲਈ ਨਵੇਂ ਕਾਲਜਾਂ ਨੂੰ ਮਨਜ਼ੂਰੀ ਦੇਣ ‘ਤੇ ਰੋਕ ਲਗਾਏਗਾ।
ਦੱਸ ਦੇਈਏਕਿ ਸੂਬੇ ਵਿੱਚ ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ, ਸਾਈਮਨ ਫਰੇਜ਼ਰ ਯੂਨੀਵਰਸਿਟੀ ਅਤੇ ਵਿਕਟੋਰੀਆ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਪੜ੍ਹਦੇ ਹਨ।