ਚੰਡੀਗੜ੍ਹ, 21 ਫਰਵਰੀ 2025- ਪੰਜਾਬ ਸਰਕਾਰ ਦੇ ਵੱਲੋਂ ਇੱਕ ਮਹਿਕਮਾ ਹੀ ਖ਼ਤਮ ਕਰ ਦਿੱਤਾ ਗਿਆ ਹੈ। ਸਰਕਾਰ ਨੇ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਨੂੰ ਖ਼ਤਮ ਕਰ ਦਿੱਤਾ ਹੈ। ਜਾਣਕਾਰੀ ਲਈ ਇਹ ਵੀ ਦੱਸ ਦਈਏ ਕਿ ਇਹ ਮਹਿਕਮਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਕੋਲ ਸੀ।
ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫੀਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਾਣਕਾਰੀ ਲਈ ਇਹ ਵੀ ਦੱਸ ਦਈਏ ਕਿ ਇਹ ਮਹਿਕਮਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਕੋਲ ਸੀ। ਹੁਣ ਕੁਲਦੀਪ ਸਿੰਘ ਧਾਲੀਵਾਲ ਤੋਂ ਸਿਰਫ ਐਨਆਰਆਈ ਮਾਮਲਿਆਂ ਬਾਰੇ ਵਿਭਾਗ ਹੀ ਰਹਿ ਗਿਆ ਹੈ।