Also read — IAS and PCS Transfers and promotions
ਅੱਜ ਪੰਜਾਬ ਦਿਵਸ ਮੌਕੇ ਭਾਸ਼ਾ ਵਿਭਾਗ ਅਤੇ ਉਘੇ ਸਾਹਿਤਕਾਰਾਂ ਵੱਲੋਂ ਕੱਢੀ ਪੰਜਾਬੀ ਵਿਕਾਸ ਯਾਤਰਾ ‘ਚ ਸ਼ਮੂਲੀਅਤ ਕਰਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਪੰਜਾਬੀ ਵਿਕਾਸ ਰੈਲੀ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਦੇ ਨਾਲ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਕਰਮਜੀਤ ਕੌਰ ਅਤੇ ਵੱਡੀ ਗਿਣਤੀ ਸਾਹਤਿਕ ਹਸਤੀਆਂ ਤੇ ਪੰਜਾਬੀ ਪ੍ਰੇਮੀ ਮੌਜੂਦ ਸਨ।