- ਕਾਂਗਰਸ ਪਾਰਟੀ ਨੂੰ ਵੱਡਾ ਫਾਇਦਾ ਪੁੱਜੇਗਾ: ਗੁਰਸ਼ਰਨ ਕੌਰ ਰੰਧਾਵਾ
- ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਓਹ ਜਲਦ ਹੀ ਇਸ ਫੈਸਲੇ ਦੇ ਸਵਾਗਤ ਵਿੱਚ ਵੱਡਾ ਇਕੱਠ ਕਰਕੇ ਪ੍ਰਿਯੰਕਾ ਗਾਂਧੀ ਜੀ ਦਾ ਧੰਨਵਾਦ ਕਰਨਗੇ।
- ਓਨ੍ਹਾਂ ਅੱਗੇ ਕਿਹਾ ਕਿ ਸੋਨੀਆ ਗਾਂਧੀ ਨੇ ਕੇਂਦਰ ਵਿਚ ਕਾਂਗਰਸ ਸਰਕਾਰ ਹੁੰਦਿਆਂ ਇਸ ਬਿੱਲ ਨੂੰ ਪਾਸ ਕਰਾਉਣਾ ਚਾਹਿਆ ਸੀ ਪਰ ਔਰਤਾਂ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਤਾਂ ਹੁਣ ਓਨ੍ਹਾਂ ਨੇ ਆਪਣੀ ਪਾਰਟੀ ਦੇ ਪੱਧਰ ਤੇ ਇਹ ਰਿਜ਼ਰਵੇਸ਼ਨ ਦੇਣ ਦਾ ਫੈਸਲਾ ਕੀਤਾ ਹੈ।
Saturday, September 21, 2024
Live Today Latest Breaking
News PatialaLive Today Latest Breaking
News Patiala