Covid news patiala Covid Vaccine in Patiala Today Admin June 22, 2021June 22, 20211 min readWrite a Comment on Covid Vaccine in Patiala Today Covid Vaccine in Patiala Today 23 June ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕੱਲ ਮਿਤੀ 23 ਜੂਨ ਦੇ ਕੋਵਿਡ ਟੀਕਾਕਰਨ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੀਸ਼ੀਲਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਸਾਂਝਾ ਸਕੂਲ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ,ਗੁਰੂਦੁਆਰਾ ਸਾਹਿਬ ਮੋਤੀ ਬਾਗ,ਪ੍ਰੇਮ ਸਭਾ ਧਰਮਸ਼ਾਲਾ ਫੈਕਟਰੀ ਏਰੀਆਂ,ਰਾਧਾ ਸੁਆਮੀ ਸੰਤਿਸੰਗ ਘਰ ਨਾਭਾ ਦੇ ਐਮ. ਪੀ. ਡਬਲਿਯੂ ਸਕੂਲ,ਐਚ.ਯੂੀ.ਐਲ ਨਾਭਾ ਰਾਜਪੁਰਾ ਦੇ ਪਟੇਲ ਕਾਲਜ, ਬੁੰਗੇ ਇੰਡੀਆ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਰਾਧਾ ਸੁਆਮੀ ਸੰਤਿਸੰਗ ਘਰ ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਾਕ ਹਰਪਾਲਪੁਰ ਦੇ ਪਿੰਡ ਘੱਗਰ ਸਰਾਂ,ਹਰਪਾਲਪੁਰ,ਬਹਾਵਲਪੁਰ,ਖਾਨਪੁਰ ਗੰਡਿਆਂ,ਚਤਰ ਨਗਰ,ਚਮਾਰੂ, ਸੋਗਲਪੁਰ,ਖੈਰਪੁਰ,ਮਗਰ ਅਤੇ ਸ਼ਾਹਪੁਰ,ਬਲਾਕ ਕਾਲੋਮਾਜਰਾ ਦੇ ਪਿੰਡ ਮੰਡਲਾ,ਗੁਰੂ ਰਾਮਦਾਸ ਮੰਦਿਰ,ਉਗਾਣੀ,ਧਮੋਲੀ,ਚੱਕ ਕਲਾਂ, ਚੱਕ ਖੁਰਦ,ਨਲਾਸ ਕਲਾਂ,ਨੀਲਪੁਰ,ਪਵਰੀ,ਬਖਸ਼ੀਵਾਲਾ,ਚਿਤਕਾਰਾ ਯੂਨੀਵਰਸਿਟੀ,ਬਲਾਕ ਕੌਲੀ ਦੇ ਪਿੰਡ ਧਬਲਾਨ ,ਮਹਿਮਦਪੁਰ,ਰਾਮਗੜ,ਰਣਬੀਰਪੁਰਾ,ਥੇੜੀ,ਸੈਸਰਵਾਲ, ਹਸਨਪੁਰ,ਸੇਖੂਪੁਰਾਂ,ਰਸੂਲਪੁਰ ਯੋਧਾਂ,ਅਲੀਪੁਰ,ਭਾਦਸੋਂ ਦੇ ਰਾਧਾ ਸੁਆਮੀ ਸੰਤਿਸੰਗ ਘਰ ਭਾਦਸੋ ਅਤੇ ਪਿੰਡ ਖੋਖ,ਮੂਗੋ,ਵਜੀਦੜੀ,ਸੰਗਤਪਰਾ, ਦਰਗਾਰਪੁਰ,ਲੌਟ,ਅਜਨੌਦਾ ਕਲਾਂ,ਦੁਲਾਡੀ,ਖਨੌਰਾ,ਕਨਸੂਆ ਕਲਾਂ, ਬਲਾਕ ਦੁੱਧਨਸਾਧਾ ਦੇ ਪਿੰਡ ਜਡਾਲਪੁਰ,ਬੋਲੜ ਕਲਾਂ, ਦੁੱਧਨਸਾਧਾ ,ਮੱਲੀ ਮਾਜਰਾ,ਅੱਡਾ ਦੇਵੀਗੜ,ਕਰਤਾਰਪੁਰ,ਦੁਲਵਾ,ਪਜੌਲੀ,ਭੁਨਰਹੇੜੀ, ਬਲਾਕ ਸ਼ੁਤਰਾਣਾ ਦੇ ਰਾਧਾ ਸੁਆਮੀ ਸੰਤਿਸੰਗ ਘਰ ,ਪਿੰਡ ਟੋਡਰਪੁਰ,ਲਾਲਗੜ,ਰਾਮਪੁਰ ਦੁਗਾਲ,ਜਮਾਲਪੁਰ,ਸੰਗਤਪੁਰਾ,ਦੁਲਾਰ,ਭਗਤ ਸਿੰਘ ਨਗਰ,ਤਲਵੰਡੀ ਕੋਟੀਆਂ,ਅਜੀਤ ਨਗਰ ਅਤੇ ਪਾਤੜਾਂ ਦੇ ਗੁਰੂਦੁਆਰਾ ਸਾਹਿਬ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ ।
ਪੈਨਸ਼ਨਾਂ ਤੋਂ ਬਾਅਦ ਹੁਣ ਘੱਟ ਸਕਦਾ 15000 ਮਹੀਨੇ ਦਾ ਮੋਬਾਈਲ ਭੱਤਾ After Pension reduce mobile allowance for MLA March 28, 2022March 28, 2022 Braking-News News news patiala News-Chandigarh News-Punjab Patiala-News-Today
Partap Singh Bajwa meets Sidhu in jail June 10, 2022June 10, 2022 Braking-News News news patiala News-Punjab Today
ਭਾਰਤ ਸਰਕਾਰ ਵੱਲੋਂ ਕਰੋਨਾ ਟੀਕਾਕਰਨ ਦੇ ਮੁੱਲ ਨਿਰਧਾਰਤ ਕੀਤੀ ਗਏ Government of India sets price of covid vaccines June 9, 2021June 9, 2021 Covid