Buddha Purnima, Chief Minister Bhagwant Mann extended his best wishes |
ਚੰਡੀਗੜ੍ਹ, 16 ਮਈ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧ ਪੂਰਨਿਮਾ ਦੇ ਪਵਿੱਤਰ ਮੌਕੇ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਮਹਾਤਮਾ ਬੁੱਧ ਜੀ ਦੀਆਂ ਪਿਆਰ, ਅਹਿੰਸਾ ਅਤੇ ਸੱਚ ਦੇ ਰਾਹ ‘ਤੇ ਚੱਲਣ ਵਾਲੀਆਂ ਸਿੱਖਿਆਵਾਂ ਸਦਾ ਸਾਨੂੰ ਪ੍ਰੇਰਦੀਆਂ ਰਹਿਣਗੀਆਂ।